Numbers 13:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੂਸਾ ਇਨ੍ਹਾਂ ਆਦਮੀਆਂ ਨੂੰ ਕਨਾਨ ਦੀ ਪਰੱਖ ਪੜਤਾਨ ਲਈ ਭੇਜ ਰਿਹਾ ਸੀ ਤਾਂ ਉਸ ਨੇ ਆਖਿਆ, “ਨੇਗੇਵ ਵਿੱਚੋਂ ਲੰਘਕੇ ਪਹਾੜੀ ਪ੍ਰਦੇਸ਼ ਵਿੱਚ ਜਾਉ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦੇ ਖੋਜ ਕੱਢਣ ਲਈ ਘੱਲਿਆ ਅਤੇ ਉਨ੍ਹਾਂ ਨੂੰ ਆਖਿਆ, ਐਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਹਾੜ ਉੱਤੇ ਚੜ੍ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਇੱਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਰਬਤ ਉੱਤੇ ਚੜ੍ਹੋ।