Numbers 13:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਦੇਖੋ ਕਿ ਧਰਤੀ ਕਿਹੋ ਜਿਹੀ ਲੱਗਦੀ ਹੈ। ਉੱਥੇ ਰਹਿਣ ਵਾਲੇ ਲੋਕਾਂ ਦੀ ਜਾਣਕਾਰੀ ਹਾਸਿਲ ਕਰੋ। ਕੀ ਉਹ ਤਾਕਤਵਰ ਹਨ ਜਾਂ ਕਮਜ਼ੋਰ ਹਨ? ਕੀ ਉਹ ਬਹੁਤ ਸਾਰੇ ਹਨ। ਜਾਂ ਥੋੜੀ ਗਿਣਤੀ ਵਿੱਚ ਹਨ?
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੇਸ ਨੂੰ ਵੇਖੋ ਭਈ ਉਹ ਕੇਹੋ ਜਿਹਾ ਹੈ ਨਾਲੇ ਓਹ ਲੋਕ ਜਿਹੜੇ ਉਸ ਵਿੱਚ ਵੱਸਦੇ ਹਨ ਤੱਕੜੇ ਹਨ ਜਾਂ ਮਾੜੇ ਹਨ ਅਤੇ ਥੋੜ੍ਹੇ ਯਾ ਬਹੁਤੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਦੇਸ ਨੂੰ ਵੇਖੋ, ਕਿ ਉਹ ਕਿਸ ਤਰ੍ਹਾਂ ਦਾ ਹੈ ਅਤੇ ਉਹ ਲੋਕ ਜਿਹੜੇ ਉਸ ਵਿੱਚ ਵੱਸਦੇ ਹਨ ਤਕੜੇ ਹਨ ਜਾਂ ਕਮਜ਼ੋਰ ਹਨ ਅਤੇ ਥੋੜ੍ਹੇ ਹਨ ਜਾਂ ਬਹੁਤ ਸਾਰੇ ਹਨ।