Numbers 13:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਹ ਉਸ ਪ੍ਰਦੇਸ਼ ਦੀ ਪਰੱਖ ਪੜਤਾਲ ਕਰਨ ਲਈ ਚੱਲੇ ਗਏ। ਉਨ੍ਹਾਂ ਨੇ ਸੀਨ ਦੇ ਮਾਰੂਥਲ ਤੋਂ ਰੇਹੋਬ ਅਤੇ ਲੇਬੋ ਹਾਮਾਥ ਤੱਕ ਦੇ ਇਲਾਕੇ ਦੀ ਪਰੱਖ ਪੜਤਾਲ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਉੱਪਰ ਜਾ ਕੇ ਧਰਤੀ ਦਾ ਖੋਜ ਕੱਢਿਆ ਸੀਨ ਦੀ ਉਜਾੜ ਤੋਂ ਰਹੋਬ ਤੀਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਉੱਪਰ ਜਾ ਕੇ ਦੇਸ ਦੀ ਖ਼ੋਜ ਕੀਤੀ ਜੋ ਸੀਨ ਦੀ ਉਜਾੜ ਤੋਂ ਰਹੋਬ ਤੱਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ।