Numbers 13:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਪਾਰਾਨ ਦੇ ਮਾਰੂਥਲ ਅੰਦਰ ਕਾਦੇਸ਼ ਦੇ ਨੇੜੇ ਡੇਰਾ ਲਾਇਆ ਹੋਇਆ ਸੀ। ਆਦਮੀ ਮੂਸਾ ਅਤੇ ਹਾਰੂਨ ਅਤੇ ਹੋਰ ਸਾਰੇ ਇਸਰਾਏਲੀ ਲੋਕਾਂ ਕੋਲ ਗਏ। ਆਦਮੀਆਂ ਨੇ ਮੂਸਾ ਨੂੰ, ਹਾਰੂਨ ਨੂੰ, ਅਤੇ ਸਾਰੇ ਲੋਕਾਂ ਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਜਿਹੜੀਆਂ ਉਨ੍ਹਾਂ ਨੇ ਦੇਖੀਆਂ ਸਨ। ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਉਸ ਧਰਤੀ ਦੇ ਫ਼ਲ ਵੀ ਦਿਖਾਏ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੁਰ ਕੇ ਮੂਸਾ, ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖਬਰ ਲਿਆਏ ਨਾਲੇ ਉਸ ਧਰਤੀ ਦਾ ਫਲ ਵਿਖਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੁਰ ਕੇ ਮੂਸਾ ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖ਼ਬਰ ਲਿਆਏ ਨਾਲੇ ਉਸ ਧਰਤੀ ਦਾ ਫ਼ਲ ਵਿਖਾਇਆ।