Numbers 13:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਦਮੀਆਂ ਨੇ ਮੂਸਾ ਨੂੰ ਦੱਸਿਆ, “ਅਸੀਂ ਉਸ ਧਰਤੀ ਵੱਲ ਗਏ ਸਾਂ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉਹ ਧਰਤੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਹੈ। ਇਹ ਕੁਝ ਫ਼ਲ ਹਨ ਜਿਹੜੇ ਉੱਥੇ ਉੱਗਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਉਹ ਨੂੰ ਨਿਰਨਾ ਕਰ ਕੇ ਆਖਿਆ ਕੇ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੈਂ ਸਾਨੂੰ ਘੱਲਿਆ ਸੀ। ਉੱਥੇ ਸੱਚ ਮੁੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਅਤੇ ਏਹ ਉਹ ਦਾ ਫਲ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਉਹ ਨੂੰ ਨਿਰਣਾ ਕਰ ਕੇ ਆਖਿਆ ਕਿ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉੱਥੇ ਸੱਚ-ਮੁੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਇਹ ਉਹ ਦਾ ਫਲ ਹੈ।