Numbers 13:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉੱਥੇ ਰਹਿਣੇ ਵਾਲੇ ਲੋਕ ਬਹੁਤ ਤਾਕਤਵਰ ਹਨ। ਸ਼ਹਿਰ ਬੜੇ ਵੱਡੇ ਹਨ। ਸ਼ਹਿਰ ਮਜ਼ਬੂਤੀ ਨਾਲ ਸੁਰੱਖਿਅਤ ਕੀਤੇ ਹੋਏ ਹਨ। ਅਸੀਂ ਉੱਥੇ ਰਹਿਣ ਵਾਲੇ ਕੁਝ ਅਨਾਕੀ ਲੋਕਾਂ ਨੂੰ ਵੀ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਉਸ ਦੇਸ ਦੇ ਵਾਸੀ ਬਲਵਾਨ ਹਨ ਅਤੇ ਉਸਦੇ ਸ਼ਹਿਰ ਗੜਾਂ ਵਾਲੇ ਅਤੇ ਵੱਡੇ ਵੱਡੇ ਹਨ ਨਾਲੇ ਅਸੀਂ ਉੱਥੇ ਅਨਾਕ ਦੀ ਅੰਸ ਨੂੰ ਵੀ ਵੇਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਉਸ ਦੇਸ ਦੇ ਵਾਸੀ ਬਲਵਾਨ ਹਨ ਅਤੇ ਉਸ ਦੇ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਡੇ-ਵੱਡੇ ਹਨ ਅਤੇ ਅਸੀਂ ਉੱਥੇ ਅਨਾਕ ਦੇ ਵਾਸੀਆਂ ਨੂੰ ਵੀ ਵੇਖਿਆ।