Numbers 13:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਲੇਕੀ ਲੋਕ ਨੇਗੇਵ ਵਿੱਚ ਰਹਿੰਦੇ ਹਨ। ਹਿੱਤੀ, ਯਬੂਸੀ ਅਤੇ ਅਮੋਰੀ ਪਹਾੜੀ ਪ੍ਰਦੇਸ਼ ਵਿੱਚ ਰਹਿੰਦੇ ਹਨ। ਕਨਾਨੀ ਯਰਦਨ ਨਦੀ ਅਤੇ ਸਮੁੰਦਰ ਦੇ ਨੇੜੇ ਰਹਿੰਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇਸਦੇ ਦੱਖਣ ਵੱਲ ਅਮਾਲੇਕੀ ਵੱਸਦੇ ਹਨ ਅਤੇ ਹਿੱਤੀ ਯਬੂਸੀ ਅਤੇ ਅਮੋਰੀ ਪਹਾੜ ਉੱਤੇ ਵੱਸਦੇ ਹਨ ਅਤੇ ਕਨਾਨੀ ਸਮੁੰਦਰ ਕੋਲ ਯਰਦਨ ਦੇ ਆਲੇ ਦੁਆਲੇ ਵੱਸਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇਸ ਦੇ ਦੱਖਣ ਵੱਲ ਅਮਾਲੇਕੀ ਵੱਸਦੇ ਹਨ ਅਤੇ ਹਿੱਤੀ, ਯਬੂਸੀ, ਅਤੇ ਅਮੋਰੀ ਪਰਬਤ ਉੱਤੇ ਵੱਸਦੇ ਹਨ ਅਤੇ ਕਨਾਨੀ ਸਮੁੰਦਰ ਕੋਲ ਯਰਦਨ ਦੇ ਆਲੇ-ਦੁਆਲੇ ਵੱਸਦੇ ਹਨ।