Numbers 13:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਆਦਮੀਆਂ ਨੇ, ਜਿਹੜੇ ਉਸ ਦੇ ਨਾਲ ਗਏ ਸਨ, ਆਖਿਆ, “ਅਸੀਂ ਉਨ੍ਹਾਂ ਲੋਕਾਂ ਨਾਲ ਨਹੀਂ ਲੜ ਸੱਕਦੇ! ਉਹ ਸਾਡੇ ਨਾਲੋਂ ਬਹੁਤ ਤਾਕਤਵਰ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸੱਕਦੇ ਕਿਉਂ ਜੋ ਓਹ ਸਾਥੋਂ ਬਲਵਾਨ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸਕਦੇ ਕਿਉਂ ਜੋ ਉਹ ਸਾਡੇ ਤੋਂ ਬਲਵਾਨ ਹਨ।