Numbers 13:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਆਗੂਆਂ ਦੇ ਨਾਮ ਸਨ: ਰਊਬੇਨ ਦੇ ਪਰਿਵਾਰ-ਸਮੂਹ ਵਿੱਚੋਂ, ਸ਼ੰਮੂਆ, ਜ਼ਕੂਰ ਦਾ ਪੁੱਤਰ;
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਉਨ੍ਹਾਂ ਦੇ ਨਾਉਂ ਸਨ,- ਰਾਊਬੇਨ ਦੇ ਗੋਤ ਤੋਂ ਜ਼ਕੂਰ ਦੇ ਪੁੱਤ੍ਰ ਸ਼ੰਮੂਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਦੇ ਨਾਮ ਇਹ ਸਨ - ਰਊਬੇਨ ਦੇ ਗੋਤ ਤੋਂ ਜ਼ੱਕੂਰ ਦਾ ਪੁੱਤਰ ਸ਼ੰਮੂਆ।