Numbers 14:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਰਾਤ ਡੇਰੇ ਦੇ ਸਾਰੇ ਲੋਕ ਉੱਚੀ-ਉੱਚੀ ਚੀਕਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰੀ ਮੰਡਲੀ ਨੇ ਆਪਣੀ ਅਵਾਜ਼ ਉੱਚੀ ਦਿੱਤੀ ਚੀਕ ਚਿਹਾੜਾ ਪਾਇਆ ਅਤੇ ਪਰਜਾ ਉਸ ਰਾਤ ਰੋਂਦੀ ਰਹੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੀ ਮੰਡਲੀ ਨੇ ਆਪਣੀ ਅਵਾਜ਼ ਉੱਚੀ ਦਿੱਤੀ, ਰੌਲ਼ਾ ਪਾਇਆ ਅਤੇ ਪਰਜਾ ਉਸ ਰਾਤ ਰੋਂਦੀ ਰਹੀ।