Numbers 14:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਲੋਕੀ ਯਹੋਸ਼ੁਆ ਅਤੇ ਕਾਲੇਬ ਨੂੰ ਪੱਥਰਾਂ ਨਾਲ ਮਾਰ ਮੁਕਾਉਣ ਦੀਆਂ ਗੱਲਾਂ ਕਰਨ ਲੱਗੇ। ਪਰ ਯਹੋਵਾਹ ਦਾ ਪਰਤਾਪ ਮੰਡਲੀ ਵਾਲੇ ਤੰਬੂ ਉੱਪਰ ਦਿਖਾਈ ਦਿੱਤਾ, ਜਿੱਥੇ ਸਮੂਹ ਲੋਕ ਉਸ ਨੂੰ ਦੇਖ ਸੱਕਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਦ ਸਾਰੀ ਮੰਡਲੀ ਨੇ ਆਖਿਆ ਕਿ ਇਨ੍ਹਾਂ ਨੂੰ ਪੱਥਰਾਂ ਨਾਲ ਮਾਰੀਏ ਤਦ ਯਹੋਵਾਹ ਦਾ ਪਰਤਾਪ ਸਾਰੇ ਇਸਰਾਏਲੀਆਂ ਉੱਤੇ ਮੰਡਲੀ ਦੇ ਤੰਬੂ ਵਿੱਚ ਪਰਗਟ ਹੋਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦ ਸਾਰੀ ਮੰਡਲੀ ਨੇ ਆਖਿਆ ਕਿ ਇਨ੍ਹਾਂ ਨੂੰ ਪੱਥਰਾਂ ਨਾਲ ਮਾਰੀਏ ਤਦ ਯਹੋਵਾਹ ਦੀ ਮਹਿਮਾ ਸਾਰੇ ਇਸਰਾਏਲੀਆਂ ਦੀ ਉੱਤੇ ਮੰਡਲੀ ਦੇ ਤੰਬੂ ਵਿੱਚ ਪਰਗਟ ਹੋਈ।