Numbers 14:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੂਸਾ ਨਾਲ ਗੱਲ ਕੀਤੀ। ਉਸ ਨੇ ਆਖਿਆ, “ਕਿੰਨਾ ਚਿਰ ਇਹ ਲੋਕ ਮੇਰੇ ਵਿਰੁੱਧ ਰਹਿਣਗੇ? ਉਹ ਦਰਸ਼ਾਉਂਦੇ ਹਨ ਕਿ ਉਨ੍ਹਾਂ ਨੂੰ ਮੇਰੇ ਉੱਤੇ ਕੋਈ ਭਰੋਸਾ ਨਹੀਂ ਹੈ। ਕਿੰਨਾ ਚਿਰ ਉਹ ਮੇਰੇ ਭੈ ਵਿਸ਼ਵਾਸ ਕਰਨ ਤੋਂ ਇਨਕਾਰੀ ਹੋਣਗੇ ਜਦ ਕਿ ਮੈਂ ਉਨ੍ਹਾਂ ਨੂੰ ਕੁਝ ਸ਼ਕਤੀਸ਼ਾਲੀ ਨਿਸ਼ਾਨ ਦਿਖਾ ਦਿੱਤੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਏਹ ਪਰਜਾ ਕਦ ਤੀਕ ਮੇਰੀ ਨਿਰਾਦਰੀ ਕਰਦੀ ਰਹੇਗੀ? ਅਤੇ ਕਦ ਤੀਕ ਮੇਰੇ ਉੱਤੇ ਉਨ੍ਹਾਂ ਸਾਰਿਆਂ ਨਿਸਾਨਾਂ ਦੇ ਹੁੰਦਿਆਂ ਹੋਇਆਂ ਵੀ ਜਿਹੜੇ ਮੈਂ ਉਨ੍ਹਾਂ ਵਿੱਚ ਕੀਤੇ ਪਰਤੀਤ ਨਾ ਕਰੇਗੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਹ ਪਰਜਾ ਕਦੋਂ ਤੱਕ ਮੇਰੀ ਨਿਰਾਦਰੀ ਕਰਦੀ ਰਹੇਗੀ? ਅਤੇ ਕਦੋਂ ਤੱਕ ਮੇਰੇ ਉੱਤੇ ਉਨ੍ਹਾਂ ਸਾਰਿਆਂ ਨਿਸ਼ਾਨਾਂ ਦੇ ਹੁੰਦਿਆਂ ਵੀ ਜਿਹੜੇ ਮੈਂ ਉਨ੍ਹਾਂ ਵਿੱਚ ਕੀਤੇ, ਵਿਸ਼ਵਾਸ ਨਾ ਕਰੇਗੀ?