Numbers 14:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਜੇ ਤੂ ਅਜਿਹਾ ਕਰੋਂਗੇ, ਮਿਸਰੀ ਇਸ ਬਾਰੇ ਸੁਣਨਗੇ ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, ਮਿਸਰੀ ਸੁਣਨਗੇਂ ਕਿਉਂ ਜੋ ਤੂੰ ਏਸ ਪਰਜਾ ਨੂੰ ਆਪਣੇ ਬਲ ਨਾਲ ਉਨ੍ਹਾਂ ਦੇ ਵਿੱਚੋਂ ਕੱਢ ਲਿਆਇਆ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, ਫੇਰ ਮਿਸਰੀ ਇਹ ਸੁਣਨਗੇ ਕਿਉਂ ਜੋ ਤੂੰ ਇਸ ਪਰਜਾ ਨੂੰ ਆਪਣੇ ਬਲ ਨਾਲ ਉਨ੍ਹਾਂ ਦੇ ਵਿੱਚੋਂ ਕੱਢ ਲਿਆਇਆ ਹੈਂ।