Numbers 14:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਤੈਨੂੰ ਇਨ੍ਹਾਂ ਲੋਕਾਂ ਨੂੰ ਹੁਣ ਨਹੀਂ ਮਾਰਨਾ ਚਾਹੀਦਾ। ਜੇ ਤੂੰ ਇਨ੍ਹਾਂ ਨੂੰ ਮਾਰ ਦੇਵੇਗਾ ਤਾਂ ਉਹ ਸਾਰੇ ਲੋਕ ਜਿਨ੍ਹਾਂ ਨੇ ਤੇਰੀ ਸ਼ਕਤੀ ਬਾਰੇ ਸੁਣਿਆ ਹੈ, ਆਖਣਗੇ,
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੂੰ ਏਸ ਪਰਜਾ ਨੂੰ ਇੱਕ ਮਨੁੱਖ ਵਾਂਙੁ ਮਾਰ ਸੁੱਟੇ ਤਾਂ ਕੌਮਾਂ ਜਿਨ੍ਹਾਂ ਨੇ ਤੇਰੀ ਮਸ਼ਹੂਰੀ ਸੁਣੀ ਹੈ ਆਖਣਗੀਆਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਇਸ ਪਰਜਾ ਨੂੰ ਇੱਕ ਮਨੁੱਖ ਵਾਂਗੂੰ ਮਾਰ ਸੁੱਟੇਂ ਤਾਂ ਕੌਮਾਂ ਜਿਨ੍ਹਾਂ ਨੇ ਤੇਰੀ ਮਹਿਮਾ ਸੁਣੀ ਹੈ, ਆਖਣਗੀਆਂ,