Numbers 14:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
‘ਯਹੋਵਾਹ ਇਨ੍ਹਾਂ ਲੋਕਾਂ ਨੂੰ ਉਸ ਧਰਤੀ ਉੱਤੇ ਲੈ ਜਾਣ ਵਿੱਚ ਸਫ਼ਲ ਨਹੀਂ ਹੋ ਸੱਕਿਆ ਜਿਸਦਾ ਉਸ ਨੇ ਇਨ੍ਹਾਂ ਨਾਲ ਇਕਰਾਰ ਕੀਤਾ ਸੀ। ਇਸ ਲਈ ਯਹੋਵਾਹ ਨੇ ਇਨ੍ਹਾਂ ਨੂੰ ਮਾਰੂਥਲ ਵਿੱਚ ਮਾਰ ਮੁਕਾਇਆ।’
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਕੇ ਯਹੋਵਾਹ ਏਸ ਪਰਜਾ ਨੂੰ ਉਸ ਦੇਸ ਵਿੱਚ ਪਹੁੰਚਾ ਨਾ ਸਕਿਆ ਜਿਹ ਦੇ ਦੇਣ ਦੀ ਸੌਂਹ ਖਾਧੀ ਸੀ ਤਾਂ ਹੀ ਤਾਂ ਉਸ ਨੇ ਉਨ੍ਹਾਂ ਨੂੰ ਉਜਾੜ ਵਿੱਚ ਬਰਬਾਦ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਿ ਯਹੋਵਾਹ ਇਸ ਪਰਜਾ ਨੂੰ ਉਸ ਦੇਸ ਵਿੱਚ ਪਹੁੰਚਾ ਨਾ ਸਕਿਆ ਜਿਸ ਦੇ ਦੇਣ ਦੀ ਸਹੁੰ ਖਾਧੀ ਸੀ ਤਾਂ ਹੀ ਤਾਂ ਉਸਨੇ ਉਨ੍ਹਾਂ ਨੂੰ ਉਜਾੜ ਵਿੱਚ ਬਰਬਾਦ ਕੀਤਾ।