Numbers 14:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਹੁਣ ਮਾਲਕ ਆਪਣੀ ਸ਼ਕਤੀ ਦਰਸਾ! ਇਸ ਨੂੰ ਉਸੇ ਤਰ੍ਹਾਂ ਦਰਸਾ ਜਿਵੇਂ ਤੂੰ ਆਖਿਆ ਸੀ!
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਪ੍ਰਭੁ ਦਾ ਇਕਬਾਲ ਵੱਡਾ ਹੋਵੇ ਜਿਵੇਂ ਤੂੰ ਬੋਲਿਆ ਹੈਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਪ੍ਰਭੂ ਦਾ ਇਕਬਾਲ ਵੱਡਾ ਹੋਵੇ ਜਿਵੇਂ ਤੂੰ ਬੋਲਿਆ ਹੈਂ।