Numbers 14:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੋਲਣ ਲੱਗੇ। ਸਾਰੇ ਲੋਕ ਇਕੱਠੇ ਹੋਕੇ ਆਏ ਅਤੇ ਮੂਸਾ ਅਤੇ ਹਾਰੂਨ ਨੂੰ ਕਹਿਣ ਲੱਗੇ, “ਸਾਨੂੰ ਮਿਸਰ ਵਿੱਚ ਜਾਂ ਮਾਰੂਥਲ ਅੰਦਰ ਮਰ ਜਾਣਾ ਚਾਹੀਦਾ ਸੀ। ਇਹ ਗੱਲ ਇਸ ਨਵੀਂ ਧਰਤੀ ਵਿੱਚ ਮਾਰੇ ਜਾਣ ਨਾਲੋਂ ਬਿਹਤਰ ਹੋਣੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰੇ ਇਸਰਾਏਲੀ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ ਬੁੜਾਏ ਅਤੇ ਸਾਰੀ ਮੰਡਲੀ ਨੇ ਉਨ੍ਹਾਂ ਨੂੰ ਆਖਿਆ, ਚੰਗਾ ਹੀ ਹੁੰਦਾ ਜੇ ਅਸੀਂ ਮਿਸਰ ਦੇਸ ਵਿੱਚ ਮਰ ਜਾਂਦੇ ਅਥਵਾ ਏਸ ਉਜਾੜ ਵਿੱਚ ਮਰ ਮੁੱਕਦੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰੇ ਇਸਰਾਏਲੀ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਏ ਅਤੇ ਸਾਰੀ ਮੰਡਲੀ ਨੇ ਉਨ੍ਹਾਂ ਨੂੰ ਆਖਿਆ, ਚੰਗਾ ਹੀ ਹੁੰਦਾ ਜੇ ਅਸੀਂ ਮਿਸਰ ਦੇਸ ਵਿੱਚ ਮਰ ਜਾਂਦੇ ਨਾ ਕਿ ਇਸ ਉਜਾੜ ਵਿੱਚ ਮਰ ਮੁੱਕਦੇ।