Numbers 14:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਤੈਨੂੰ ਸੱਚ ਦੱਸਦਾ ਹਾਂ, ਯਹੋਵਾਹ ਦਾ ਪਰਤਾਪ ਧਰਤੀ ਨੂੰ ਭਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੇਰੀ ਜਿੰਦ ਦੀ ਸੌਂਹ ਯਹੋਵਾਹ ਦੇ ਪਰਤਾਪ ਨਾਲ ਸਾਰੀ ਪ੍ਰਿਥਵੀ ਭਰਪੂਰ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੇਰੀ ਜਿੰਦ ਦੀ ਸਹੁੰ ਯਹੋਵਾਹ ਦੀ ਮਹਿਮਾ ਨਾਲ ਸਾਰੀ ਪ੍ਰਿਥਵੀ ਭਰਪੂਰ ਹੋਵੇਗੀ।