Numbers 14:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਵਿੱਚੋਂ, ਜਿਨ੍ਹਾਂ ਨੂੰ ਮੈਂ ਮਿਸਰ ਵਿੱਚੋਂ ਲਿਆਂਦਾ ਸੀ, ਕੋਈ ਵੀ ਕਦੇ ਕਨਾਨ ਦੀ ਧਰਤੀ ਨੂੰ ਨਹੀਂ ਦੇਖ ਸੱਕੇਗਾ। ਉਨ੍ਹਾਂ ਲੋਕਾਂ ਨੇ ਮੇਰਾ ਪਰਤਾਪ ਦੇਖਿਆ ਸੀ ਅਤੇ ਉਹ ਸਾਰੇ ਮਹਾਨ ਸੰਕੇਤ ਦੇਖੇ ਸਨ ਜਿਹੜੇ ਮੈਂ ਮਿਸਰ ਵਿੱਚ ਦਰਸ਼ਾਏ ਸਨ। ਅਤੇ ਉਨ੍ਹਾਂ ਨੇ ਉਹ ਸਾਰੀਆਂ ਮਹਾਨ ਗੱਲਾਂ ਵੀ ਦੇਖੀਆਂ ਸਨ ਜਿਹੜੀਆਂ ਮੈਂ ਮਾਰੂਥਲ ਵਿੱਚ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਹੁਕਮ ਅਦੂਲੀ ਕੀਤੀ ਅਤੇ ਮੈਨੂੰ 10 ਵਾਰੀ ਪਰੱਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਵੀ ਓਹ ਸਾਰੇ ਮਨੁੱਖ ਜਿਨ੍ਹਾਂ ਨੇ ਮੇਰੇ ਪਰਤਾਪ ਨੂੰ ਅਤੇ ਮੇਰੇ ਨਿਸਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਕੀਤੇ ਮੈਨੂੰ ਹੁਣ ਤੀਕ ਦਸ ਵਾਰ ਪਰਤਾਇਆ ਅਤੇ ਮੇਰੀ ਅਵਾਜ਼ ਨਹੀਂ ਸੁਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਵੀ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਮੇਰੀ ਮਹਿਮਾ ਨੂੰ ਅਤੇ ਮੇਰੇ ਨਿਸ਼ਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਕੀਤੇ ਮੈਨੂੰ ਹੁਣ ਤੱਕ ਦਸ ਵਾਰ ਪਰਤਾਇਆ ਅਤੇ ਮੇਰੀ ਅਵਾਜ਼ ਨਹੀਂ ਸੁਣੀ।