Numbers 14:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਉਸ ਧਰਤੀ ਨੂੰ ਨਹੀਂ ਵੇਖਣਗੇ ਜਿਸਦਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ, ਜਿਹੜੇ ਮੇਰੇ ਵਿਰੁੱਧ ਹੋ ਗਏ ਸਨ, ਕਦੇ ਵੀ ਉਸ ਧਰਤੀ ਵਿੱਚ ਦਾਖਲ ਹੋਣ ਦੇ ਕਾਬਲ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਉੱਕਾ ਹੀ ਉਸ ਧਰਤੀ ਨੂੰ ਨਾਂ ਵੇਖਣਗੇ ਜਿਹ ਦੀ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਅਤੇ ਨਾਂ ਹੀ ਓਹ ਸਾਰੇ ਜਿਨ੍ਹਾਂ ਮੇਰੀ ਹਾਨੀ ਕੀਤੀ ਓਹ ਨੂੰ ਵੇਖਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਧਰਤੀ ਨੂੰ ਨਾ ਵੇਖਣਗੇ ਜਿਸ ਦੀ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਨਾ ਹੀ ਉਹ ਸਾਰੇ ਜਿਨ੍ਹਾਂ ਮੇਰੀ ਹਾਨੀ ਕੀਤੀ ਉਹ ਨੂੰ ਵੇਖਣਗੇ।