Numbers 14:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੋਰ ਕਿੰਨਾ ਚਿਰ ਇਹ ਮੰਦੇ ਲੋਕ ਮੇਰੇ ਵਿਰੁੱਧ ਸ਼ਿਕਾਇਤਾਂ ਕਰਨਗੇ? ਮੈਂ ਉਨ੍ਹਾਂ ਦੀਆਂ ਸ਼ਿਕਾਇਤਾ ਸੁਣ ਲਈਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਦ ਤੀਕ ਮੈਂ ਏਸ ਦੁਸ਼ਟ ਮੰਡਲੀ ਨੂੰ ਝੱਲਾਂ ਜਿਹੜੀ ਮੇਰੇ ਵਿਰੁੱਧ ਬੁੜ ਬੁੜਾਉਂਦੀ ਹੈ? ਇਸਰਾਏਲੀਆਂ ਦੀ ਏਸ ਬੁੜ ਬੁੜਾਹਟ ਨੂੰ ਜਿਹੜੀ ਉਹ ਮੇਰੇ ਵਿਰੁੱਧ ਬੁੜ ਬੁੜ ਕਰਦੇ ਹਨ ਮੈਂ ਸੁਣਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਦੋਂ ਤੱਕ ਮੈਂ ਇਸ ਦੁਸ਼ਟ ਮੰਡਲੀ ਨੂੰ ਝੱਲਾਂ ਜਿਹੜੀ ਮੇਰੇ ਵਿਰੁੱਧ ਬੁੜ-ਬੁੜਾਉਂਦੀ ਹੈ? ਇਸਰਾਏਲੀਆਂ ਦੀ ਇਸ ਬੁੜ ਬੁੜਾਹਟ ਨੂੰ ਜਿਹੜੀ ਉਹ ਮੇਰੇ ਵਿਰੁੱਧ ਬੁੜ-ਬੁੜ ਕਰਦੇ ਹਨ ਮੈਂ ਸੁਣਿਆ ਹੈ।