Numbers 14:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਸ ਮਾਰੂਥਲ ਅੰਦਰ ਮਾਰੇ ਜਾਵੋਂਗੇ। ਹਰ ਵਿਅਕਤੀ, ਜਿਹੜਾ 20 ਸਾਲ ਜਾਂ ਇਸਤੋਂ ਵੱਡਾ ਹੈ ਅਤੇ ਮੇਰੇ ਬੰਦਿਆ ਵਿੱਚ ਗਿਣਿਆ ਗਿਆ, ਮਾਰਿਆ ਜਾਵੇਗਾ ਕਿਉਂਕਿ ਤੁਸੀਂ ਮੇਰੇ ਖਿਲਾਫ਼ ਸ਼ਿਕਾਇਤ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਏਸੇ ਉਜਾੜ ਵਿੱਚ ਤੁਹਾਡੀਆਂ ਲੋਥਾਂ ਡਿੱਗਣਗੀਆਂ ਅਤੇ ਤੁਹਾਡੇ ਸਾਰੇ ਗਿਣੇ ਹੋਏ ਤੁਹਾਡੇ ਕੁਲ ਲੇਖੇ ਅਨੁਸਾਰ ਵੀਹ ਵਰਿਹਾਂ ਅਤੇ ਉਸ ਦੇ ਉੱਪਰ ਦੇ ਜੋ ਮੇਰੇ ਵਿਰੁੱਧ ਬੁੜ ਬੁੜਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਉਜਾੜ ਵਿੱਚ ਤੁਹਾਡੀਆਂ ਲਾਸ਼ਾਂ ਡਿੱਗਣਗੀਆਂ ਅਤੇ ਤੁਹਾਡੇ ਸਾਰੇ ਗਿਣੇ ਹੋਏ ਤੁਹਾਡੇ ਕੁੱਲ ਲੇਖੇ ਅਨੁਸਾਰ ਵੀਹ ਸਾਲ ਦੇ ਅਤੇ ਉਸ ਦੇ ਉੱਪਰ ਦੇ ਜੋ ਮੇਰੇ ਵਿਰੁੱਧ ਬੁੜ-ਬੁੜਾਏ।