Numbers 14:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਸਾਨੂੰ ਯਹੋਵਾਹ ਨੇ ਇਸ ਨਵੀਂ ਧਰਤੀ ਉੱਤੇ ਜੰਗ ਵਿੱਚ ਮਾਰੇ ਜਾਣ ਲਈ ਲਿਆਂਦਾ ਸੀ? ਦੁਸ਼ਮਣ ਸਾਨੂੰ ਮਾਰ ਦੇਵੇਗਾ ਅਤੇ ਸਾਡੀਆਂ ਪਤਨੀਆਂ ਅਤੇ ਬੱਚਿਆਂ ਨੂੰ ਖੋਹ ਲਵੇਗਾ। ਸਾਡੇ ਲਈ ਮਿਸਰ ਵਾਪਸ ਜਾਣਾ ਵੱਧੇਰੇ ਚੰਗਾ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਸਾਨੂੰ ਕਾਹਨੂੰ ਏਸ ਦੇਸ ਵਿੱਚ ਲਿਆਇਆ ਭਈ ਅਸੀਂ ਤੇਗ ਨਾਲ ਡਿੱਗੀਏ ਅਤੇ ਸਾਡੀਆਂ ਤੀਵੀਆਂ ਅਤੇ ਸਾਡੇ ਨਿਆਣੇ ਲੁੱਟ ਦਾ ਮਾਲ ਹੋਣ? ਕੀ ਸਾਡੇ ਲਈ ਚੰਗਾ ਨਹੀਂ ਕਿ ਅਸੀਂ ਮਿਸਰ ਨੂੰ ਮੁੜ ਜਾਈਏ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਸਾਨੂੰ ਕਿਉਂ ਇਸ ਦੇਸ ਵਿੱਚ ਲਿਆਇਆ ਕਿ ਅਸੀਂ ਤਲਵਾਰ ਨਾਲ ਡਿੱਗੀਏ ਅਤੇ ਸਾਡੀਆਂ ਪਤਨੀਆਂ ਅਤੇ ਸਾਡੇ ਨਿਆਣੇ ਲੁੱਟ ਦਾ ਮਾਲ ਹੋਣ? ਕੀ ਸਾਡੇ ਲਈ ਚੰਗਾ ਨਹੀਂ, ਜੋ ਅਸੀਂ ਮਿਸਰ ਨੂੰ ਮੁੜ ਜਾਈਏ?