Numbers 14:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿੱਥੇ ਤੀਕ ਤੁਸਾਂ ਲੋਕਾਂ ਦੀ ਗੱਲ ਹੈ, ਤੁਸੀਂ ਇਸ ਮਾਰੂਥਲ ਅੰਦਰ ਮਾਰੇ ਜਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਹਾਡੀਆਂ ਲੋਥਾਂ ਏਸ ਉਜਾੜ ਵਿੱਚ ਡਿੱਗ ਪੈਣਗੀਆਂ, ਏਹ ਤੁਹਾਡੇ ਲਈ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਹਾਡੀਆਂ ਲਾਸ਼ਾਂ ਇਸ ਉਜਾੜ ਵਿੱਚ ਡਿੱਗ ਪੈਣਗੀਆਂ, ਇਹ ਤੁਹਾਡੇ ਲਈ ਹੈ!