Numbers 14:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਯਹੋਵਾਹ ਹਾਂ, ਅਤੇ ਮੈਂ ਆਖ ਦਿੱਤਾ ਹੈ। ਅਤੇ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਇਨ੍ਹਾਂ ਮੰਦੇ ਲੋਕਾਂ ਲਈ ਇਹ ਸਾਰੀਆਂ ਗੱਲਾਂ ਕਰਾਂਗਾ। ਇਹ ਲੋਕ ਮੇਰੇ ਵਿਰੁੱਧ ਇਕੱਠੇ ਹੋਕੇ ਆਏ ਹਨ। ਇਸ ਲਈ ਇਹ ਸਾਰੇ ਇਸ ਮਾਰੂਥਲ ਅੰਦਰ ਮਰਨਗੇ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯਹੋਵਾਹ ਬੋਲ ਚੁੱਕਾ ਹਾਂ। ਮੈਂ ਜ਼ਰੂਰ ਏਹ ਏਸ ਸਾਰੀ ਦੁਸ਼ਟ ਮੰਡਲੀ ਨਾਲ ਕਰਾਂਗਾ ਜਿਹੜੀ ਮੇਰੇ ਵਿਰੁੱਧ ਇਕੱਠੀ ਹੋਈ ਹੈ। ਓਹ ਏਸ ਉਜਾੜ ਵਿੱਚ ਗੱਲ ਸੜ ਜਾਣਗੇ ਅਤੇ ਏਥੇ ਹੀ ਓਹ ਮਰ ਜਾਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯਹੋਵਾਹ ਬੋਲ ਚੁੱਕਿਆ ਹਾਂ। ਮੈਂ ਜ਼ਰੂਰ ਇਹ ਸਭ ਕੁਝ ਇਸ ਦੁਸ਼ਟ ਮੰਡਲੀ ਨਾਲ ਕਰਾਂਗਾ ਜਿਹੜੀ ਮੇਰੇ ਵਿਰੁੱਧ ਇਕੱਠੀ ਹੋਈ ਹੈ। ਉਹ ਇਸ ਉਜਾੜ ਵਿੱਚ ਗਲ਼ ਸੜ ਜਾਣਗੇ ਅਤੇ ਇੱਥੇ ਹੀ ਉਹ ਮਰ ਜਾਣਗੇ।