Numbers 14:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਆਦਮੀ ਜਿਨ੍ਹਾਂ ਨੂੰ ਮੂਸਾ ਨੇ ਨਵੀਂ ਧਰਤੀ ਦੀ ਖੋਜ ਲਈ ਭੇਜਿਆ ਸੀ ਉਹੋ ਹੀ ਸਨ ਜਿਨ੍ਹਾਂ ਨੇ ਵਾਪਸ ਆਕੇ ਸਾਰੇ ਇਸਰਾਏਲੀ ਲੋਕਾਂ ਅੰਦਰ ਸ਼ਿਕਾਇਤਾਂ ਫ਼ੈਲਾਈਆਂ ਸਨ। ਉਨ੍ਹਾਂ ਆਦਮੀਆਂ ਨੇ ਆਖਿਆ ਸੀ ਕਿ ਲੋਕ ਉਸ ਧਰਤੀ ਅੰਦਰ ਦਾਖਲ ਹੋਣ ਦੇ ਸਮਰਥ ਨਹੀਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਓਹ ਮਨੁੱਖ ਜਿਨ੍ਹਾਂ ਨੂੰ ਮੂਸਾ ਨੇ ਧਰਤੀ ਦਾ ਖੋਜ ਕੱਢਣ ਲਈ ਘੱਲਿਆ ਸੀ ਅਤੇ ਜਿਹੜੇ ਮੁੜ ਕੇ ਉਸ ਧਰਤੀ ਦੀ ਅਜੇਹੀ ਬੁਰੀ ਖਬਰ ਲਿਆਏ ਕਿ ਸਾਰੀ ਮੰਡਲੀ ਉਸ ਦੇ ਵਿਰੁੱਧ ਬੁੜ ਬੁੜਾਉਣ ਲੱਗ ਪਈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਮਨੁੱਖ ਜਿਨ੍ਹਾਂ ਨੂੰ ਮੂਸਾ ਨੇ ਧਰਤੀ ਦਾ ਭੇਤ ਜਾਣਨ ਲਈ ਭੇਜਿਆ ਸੀ ਅਤੇ ਜਿਹੜੇ ਮੁੜ ਕੇ ਉਸ ਧਰਤੀ ਦੀ ਅਜਿਹੀ ਬੁਰੀ ਖ਼ਬਰ ਲਿਆਏ ਕਿ ਸਾਰੀ ਮੰਡਲੀ ਉਸ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ,