Numbers 14:37 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਆਦਮੀ ਇਸਰਾਏਲੀ ਲੋਕਾਂ ਅੰਦਰ ਮੁਸ਼ਕਿਲਾਂ ਖੜੀਆਂ ਕਰਨ ਲਈ ਜ਼ਿੰਮੇਵਾਰ ਸਨ। ਇਸ ਲਈ ਯਹੋਵਾਹ ਨੇ ਉਨ੍ਹਾਂ ਸਮੂਹ ਲੋਕਾਂ ਨੂੰ ਮਾਰਨ ਲਈ ਬਿਮਾਰੀ ਭੇਜੀ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਮਨੁੱਖ ਜਿਹੜੇ ਧਰਤੀ ਦੀ ਬੁਰੀ ਖਬਰ ਲਿਆਏ ਯਹੋਵਾਹ ਦੇ ਅੱਗੇ ਬਵਾ ਨਾਲ ਮਰ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮਨੁੱਖ ਜਿਹੜੇ ਧਰਤੀ ਦੀ ਬੁਰੀ ਖ਼ਬਰ ਲਿਆਏ ਯਹੋਵਾਹ ਦੇ ਅੱਗੇ ਬਵਾ ਨਾਲ ਮਰ ਗਏ।