Numbers 14:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਇਸਰਾਏਲੀ ਲੋਕਾਂ ਨੂੰ ਇਹ ਸਾਰੀਆਂ ਗੱਲਾਂ ਆਖੀਆਂ। ਲੋਕ ਬਹੁਤ ਉਦਾਸ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਏਹ ਗੱਲਾਂ ਦੱਸੀਆਂ ਅਤੇ ਪਰਜਾ ਨੇ ਵੱਡਾ ਵਿਰਲਾਪ ਵੱਡਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਇਹ ਗੱਲਾਂ ਦੱਸੀਆਂ ਅਤੇ ਪਰਜਾ ਨੇ ਵੱਡਾ ਵਿਰਲਾਪ ਕੀਤਾ।