Numbers 14:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਲੋਕਾਂ ਨੇ ਇੱਕ ਦੂਜੇ ਨੂੰ ਆਖਿਆ, “ਆਉ ਆਪਾਂ ਕੋਈ ਹੋਰ ਆਗੂ ਚੁਣੀਏ ਅਤੇ ਮਿਸਰ ਨੂੰ ਵਾਪਸ ਚੱਲੇ ਜਾਈਏ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹ ਇੱਕ ਦੂਜੇ ਨੂੰ ਆਖਣ ਲੱਗੇ ਭਈ ਅਸੀਂ ਇੱਕ ਸਰਦਾਰ ਠਹਿਰਾ ਕੇ ਮਿਸਰ ਨੂੰ ਮੁੜ ਚੱਲੀਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਅਸੀਂ ਇੱਕ ਆਗੂ ਠਹਿਰਾ ਕੇ ਮਿਸਰ ਨੂੰ ਮੁੜ ਚੱਲੀਏ।