Numbers 14:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੂਸਾ ਨੇ ਆਖਿਆ, “ਤੁਸੀਂ ਯਹੋਵਾਹ ਦਾ ਆਦੇਸ਼ ਕਿਉਂ ਨਹੀਂ ਮੰਨ ਰਹੇ? ਤੁਸੀਂ ਸਫ਼ਲ ਨਹੀਂ ਹੋਵੋਂਗੇ!
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੂਸਾ ਨੇ ਆਖਿਆ, ਤੁਸੀਂ ਯਹੋਵਾਹ ਦੇ ਹੁਕਮ ਦਾ ਉਲੰਘਣ ਕਿਉਂ ਕਰਦੇ ਹੋ? ਕਿਉਂ ਜੋ ਏਹ ਸੁਫ਼ਲ ਨਹੀਂ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੂਸਾ ਨੇ ਆਖਿਆ, ਤੁਸੀਂ ਯਹੋਵਾਹ ਦੇ ਹੁਕਮ ਦਾ ਉਲੰਘਣ ਕਿਉਂ ਕਰਦੇ ਹੋ? ਕਿਉਂ ਜੋ ਇਹ ਸਫ਼ਲ ਨਹੀਂ ਹੋਵੇਗਾ।