Numbers 14:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਅਮਾਲੇਕੀ ਅਤੇ ਕਨਾਨੀ ਤੁਹਾਡੇ ਵਿਰੁੱਧ ਲੜਨਗੇ। ਤੁਸੀਂ ਯਹੋਵਾਹ ਤੋਂ ਆਪਣਾ ਮੂੰਹ ਫ਼ੇਰ ਲਿਆ ਹੈ। ਇਸ ਲਈ ਜਦੋਂ ਤੁਸੀਂ ਉਨ੍ਹਾਂ ਨਾਲ ਲੜੋਂਗੇ, ਉਹ ਤੁਹਾਡੇ ਨਾਲ ਨਹੀਂ ਹੋਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਅਮਾਲੇਕੀ ਅਰ ਕਨਾਨੀ ਉੱਥੇ ਤੁਹਾਡੇ ਸਾਹਮਣੇ ਹਨ ਅਤੇ ਤੁਸੀਂ ਤੇਗ ਨਾਲ ਡਿੱਗ ਪਓਗੇ। ਏਸ ਲਈ ਕਿ ਤੁਸੀਂ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਯਹੋਵਾਹ ਤੁਹਾਡੇ ਸੰਗ ਨਹੀਂ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਮਾਲੇਕੀ ਅਤੇ ਕਨਾਨੀ ਉੱਥੇ ਤੁਹਾਡੇ ਸਾਹਮਣੇ ਹਨ ਅਤੇ ਤੁਸੀਂ ਤਲਵਾਰ ਨਾਲ ਡਿੱਗ ਪਓਗੇ। ਇਸ ਲਈ ਕਿ ਤੁਸੀਂ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਯਹੋਵਾਹ ਤੁਹਾਡੇ ਸੰਗ ਨਹੀਂ ਹੋਵੇਗਾ।