Numbers 14:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਅਤੇ ਹਾਰੂਨ ਉੱਥੇ ਜਮ੍ਹਾ ਹੋਏ ਸਾਰੇ ਲੋਕਾਂ ਸਾਹਮਣੇ ਧਰਤੀ ਉੱਤੇ ਝੁਕ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਅਤੇ ਹਾਰੂਨ ਆਪਣੇ ਮੂੰਹਾਂ ਭਾਰ ਇਸਰਾਏਲੀਆਂ ਦੀ ਮੰਡਲੀ ਦੀ ਸਭਾ ਅੱਗੇ ਡਿੱਗ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਅਤੇ ਹਾਰੂਨ ਆਪਣੇ ਮੂੰਹਾਂ ਦੇ ਭਾਰ ਇਸਰਾਏਲੀਆਂ ਦੀ ਮੰਡਲੀ ਦੀ ਸਭਾ ਅੱਗੇ ਡਿੱਗ ਪਏ।