Numbers 14:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਅਤੇ ਕਾਲੇਬ ਨੇ ਆਪਣੇ ਕੱਪੜੇ ਪਾੜ ਲਈ। (ਨੂਨ ਦਾ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦਾ ਪੁੱਤਰ ਕਾਲੇਬ ਆਦਮੀਆਂ ਵਿੱਚੋਂ ਦੋ ਅਜਿਹੇ ਸਨ ਜਿਨ੍ਹਾਂ ਨੇ ਉਸ ਧਰਤੀ ਦੀ ਖੋਜ-ਪੜਤਾਲ ਕੀਤੀ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤਾਂ ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇ ਯਫੁੰਨਾਹ ਦੇ ਪੁੱਤ੍ਰ ਕਾਲਿਬ ਨੂੰ ਜਿਹੜੇ ਧਰਤੀ ਦਾ ਖੋਜ ਕੱਢਣ ਵਾਲਿਆਂ ਵਿੱਚੋਂ ਸਨ ਆਪਣੇ ਕੱਪੜੇ ਪਾੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤਾਂ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੇ ਜਿਹੜੇ ਧਰਤੀ ਦਾ ਭੇਤ ਲੈਣ ਵਾਲਿਆਂ ਵਿੱਚੋਂ ਸਨ ਆਪਣੇ ਕੱਪੜੇ ਪਾੜੇ।