Numbers 14:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਦੋਹਾਂ ਆਦਮੀਆਂ ਨੇ ਉੱਥੇ ਜਮ੍ਹਾਂ ਹੋਏ ਸਮੂਹ ਲੋਕਾਂ ਨੂੰ ਆਖਿਆ, “ਜਿਹੜੀ ਧਰਤੀ ਅਸੀਂ ਦੇਖੀ ਸੀ ਉਹ ਬਹੁਤ ਚੰਗੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਓਹ ਧਰਤੀ ਜਿਹ ਦੇ ਵਿੱਚ ਦੀ ਅਸੀਂ ਖੋਜ ਕਰਨ ਦੇ ਲਈ ਲੰਘੇ ਡਾਢੀ ਹੀ ਚੰਗੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਉਹ ਧਰਤੀ ਜਿਸ ਦੇ ਵਿੱਚ ਦੀ ਅਸੀਂ ਭੇਤ ਲੈਣ ਲਈ ਗਏ, ਬਹੁਤ ਚੰਗੀ ਹੈ।