Numbers 14:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਧਰਤੀ ਬਹੁਤ ਸਾਰੀਆਂ ਚੰਗਿਆਂ ਚੀਜ਼ਾਂ ਨਾਲ ਭਰੀ ਹੋਈ ਹੈ। ਜੇ ਯਹੋਵਾਹ ਸਾਡੇ ਉੱਤੇ ਪ੍ਰਸੰਨ ਹੈ, ਉਹ ਸਾਡੀ ਉਸ ਧਰਤੀ ਉੱਤੇ ਅਗਵਾਈ ਕਰੇਗਾ ਅਤੇ ਇਸ ਨੂੰ ਸਾਨੂੰ ਦੇ ਦੇਵੇਗਾ! ਯਹੋਵਾਹ ਦੇ ਖਿਲਾਫ਼ ਵਿਦਰੋਹ ਨਾ ਕਰੋ ਅਤੇ ਉਸ ਧਰਤੀ ਦੇ ਲੋਕਾਂ ਕੋਲੋਂ ਭੈਭੀਤ ਨਾ ਹੋਵੋ। ਅਸੀਂ ਉਨ੍ਹਾਂ ਨੂੰ ਹਰਾ ਸੱਕਦੇ ਹਾਂ। ਉਨ੍ਹਾਂ ਦੀ ਸੁਰੱਖਿਆ ਚਲੀ ਗਈ ਹੈ, ਕਿਉਂਕਿ ਯਹੋਵਾਹ ਸਾਡੇ ਨਾਲ ਹੈ। ਇਸ ਲਈ ਉਨ੍ਹਾਂ ਤੋਂ ਭੈਭੀਤ ਨਾ ਹੋਵੋ!”
Punjabi Bible 2016 - ਪਵਿੱਤਰ ਬਾਈਬਲ O.V.
ਜੇ ਯਹੋਵਾਹ ਸਾਡੇ ਨਾਲ ਪ੍ਰਸੰਨ ਹੈ ਤਾਂ ਉਹ ਸਾਨੂੰ ਏਸ ਧਰਤੀ ਵਿੱਚ ਲੈ ਜਾਵੇਗਾ ਅਤੇ ਸਾਨੂੰ ਦੇ ਦੇਵੇਗਾ। ਓਹ ਇੱਕ ਧਰਤੀ ਹੈ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵੱਗਦਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਯਹੋਵਾਹ ਸਾਡੇ ਨਾਲ ਪ੍ਰਸੰਨ ਹੈ ਤਾਂ ਉਹ ਸਾਨੂੰ ਉਸ ਦੇਸ ਵਿੱਚ ਲੈ ਜਾਵੇਗਾ ਅਤੇ ਸਾਨੂੰ ਦੇ ਦੇਵੇਗਾ। ਉਹ ਇੱਕ ਧਰਤੀ ਹੈ ਜਿਸ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।