Numbers 15:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਵਿੱਚੋਂ ਹਰੇਕ ਜਾਨਵਰ ਜਿਹੜਾ ਤੁਸੀਂ ਭੇਟ ਕਰੋ ਇਸੇ ਢੰਗ ਨਾਲ ਹੋਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੀ ਗਿਣਤੀ ਅਨੁਸਾਰ ਜਿਹੜੇ ਤੁਸੀਂ ਤਿਆਰ ਕਰਦੇ ਹੋ ਇਉਂ ਹੀ ਤੁਸੀਂ ਹਰ ਇੱਕ ਲਈ ਉਨ੍ਹਾਂ ਦੀ ਗਿਣਤੀ ਅਨੁਸਾਰ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੀ ਗਿਣਤੀ ਅਨੁਸਾਰ ਜਿਹੜੇ ਤੁਸੀਂ ਤਿਆਰ ਕਰਦੇ ਹੋ, ਇਸੇ ਤਰ੍ਹਾਂ ਹੀ ਤੁਸੀਂ ਹਰ ਇੱਕ ਲਈ ਉਨ੍ਹਾਂ ਦੀ ਗਿਣਤੀ ਅਨੁਸਾਰ ਕਰੋ।