Numbers 15:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਦਰਮਿਆਨ ਵਿਦੇਸ਼ੀ ਵੀ ਰਹਿਣਗੇ। ਜੇ ਉਹ ਲੋਕ ਯਹੋਵਾਹ ਨੂੰ ਪ੍ਰਸੰਨ ਕਰਨ ਲਈ ਹੋਮ ਦੀ ਭੇਟ ਦਿੰਦੇ ਹਨ ਤਾਂ ਉਨ੍ਹਾਂ ਨੂੰ ਵੀ ਇਸੇ ਤਰ੍ਹਾਂ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਅਥਵਾ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਜਾਂ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਅਤੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ।