Numbers 15:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਦਾ ਅਰਥ ਇਹ ਹੈ ਕਿ ਤੁਹਾਨੂੰ ਉਨ੍ਹਾਂ ਹੀ ਕਾਨੂੰਨਾ ਅਤੇ ਉਨ੍ਹਾਂ ਹੀ ਬਿਧੀਆਂ ਉੱਤੇ ਚੱਲਣਾ ਚਾਹੀਦਾ ਹੈ। ਉਹੀ ਕਾਨੂੰਨ ਅਤੇ ਉਹੀ ਬਿਧੀਆਂ ਤੁਹਾਡੇ ਇਸਰਾਏਲ ਦੇ ਲੋਕਾਂ ਲਈ ਅਤੇ ਤੁਹਾਡੇ ਵਿੱਚਕਾਰ ਰਹਿੰਦੇ ਹੋਰਨਾਂ ਲੋਕਾਂ ਲਈ ਵੀ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਇੱਕੋ ਬਿਵਸਥਾ ਅਤੇ ਇੱਕੋ ਹੀ ਕਾਨੂਨ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੈ ਜਿਹੜਾ ਤੁਹਾਡੇ ਵਿੱਚ ਟਿਕਿਆ ਹੋਇਆ ਹੋਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕੋ ਬਿਵਸਥਾ ਅਤੇ ਇੱਕੋ ਹੀ ਕਨੂੰਨ ਤੁਹਾਡੇ ਲਈ ਅਤੇ ਉਸ ਪਰਦੇਸੀ ਲਈ ਹੈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੋਇਆ ਹੋਵੇ।