Numbers 15:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਹ ਅਨਾਜ ਖਾਵੋ ਜੋ ਉਸ ਧਰਤੀ ਉਤੇ ਉੱਗਦਾ ਤੁਹਾਨੂੰ ਉਸ ਭੋਜਨ ਦਾ ਇੱਕ ਹਿੱਸਾ ਯਹੋਵਾਹ ਨੂੰ ਭੇਟ ਵਜੋਂ ਚੜ੍ਹਾਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਭਈ ਜਦ ਤੁਸੀਂ ਉਸ ਧਰਤੀ ਦੀ ਰੋਟੀ ਤੋਂ ਖਾਓ ਤਾਂ ਤੁਸੀਂ ਯਹੋਵਾਹ ਲਈ ਹਿਲਾਉਣ ਦੀ ਭੇਟ ਚੜ੍ਹਇਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਅਜਿਹਾ ਹੋਵੇਗਾ ਕਿ ਜਦ ਤੁਸੀਂ ਉਸ ਧਰਤੀ ਦੀ ਰੋਟੀ ਤੋਂ ਖਾਓ ਤਾਂ ਤੁਸੀਂ ਯਹੋਵਾਹ ਲਈ ਹਿਲਾਉਣ ਦੀ ਭੇਟ ਚੜ੍ਹਾਇਓ।