Numbers 15:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਲੋਕਾਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ: ਮੈਂ ਤੁਹਾਨੂੰ ਇੱਕ ਧਰਤੀ ਦੇ ਰਿਹਾ ਹਾਂ ਜਿਹੜੀ ਤੁਹਾਡਾ ਘਰ ਹੋਵੇਗੀ, ਜਦੋਂ ਤੁਸੀਂ ਉਸ ਧਰਤੀ ਅੰਦਰ ਦਾਖਲ ਹੋਵੋਂ,
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਭਈ ਜਦ ਤੁਸੀਂ ਆਪਣੀ ਵੱਸਣ ਦੀ ਧਰਤੀ ਵਿੱਚ ਜਿਹੜੀ ਮੈਂ ਤੁਹਾਨੂੰ ਦਿੰਦਾ ਹਾਂ ਆਉ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਜੋ ਤੁਹਾਡੇ ਵੱਸਣ ਲਈ ਮੈਂ ਤੁਹਾਨੂੰ ਦਿੰਦਾ ਹਾਂ।