Numbers 15:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਅਨਾਜ ਇਕੱਠਾ ਕਰੋਂਗੇ ਅਤੇ ਉਸ ਨੂੰ ਪੀਹਕੇ ਰੋਟੀ ਲਈ ਆਟੇ ਦੀ ਤੌਣ ਤਿਆਰ ਕਰੋਂਗੇ। ਤੁਹਾਨੂੰ ਉਸਦੀ ਪਹਿਲੀ ਤੌਣ ਯਹੋਵਾਹ ਅੱਗੇ ਸੁਗਾਤ ਵਜੋਂ ਭੇਟ ਕਰਨੀ ਚਾਹੀਦੀ ਹੈ ਇਹ ਖਲਵਾੜੇ ਵਿੱਚੋਂ ਨਿਕਲਣ ਵਾਲੇ ਅਨਾਜ ਵਰਗੀ ਹੋਵੇਗੀ। 2 ਇਹ ਬਿਧੀ ਹਮੇਸ਼ਾ ਲਈ ਹੋਵਗੀ ਤੁਸੀਂ ਪਲੋਠੀ ਦੀ ਤੌਣ ਯਹੋਵਾਹ ਅੱਗੇ ਸੁਗਾਤ ਵਜੋਂ ਭੇਟ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੀ ਤੌਣ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਤਿਵੇਂ ਏਹ ਨੂੰ ਹਿਲਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਉਸੇ ਤਰ੍ਹਾਂ ਇਹ ਨੂੰ ਹਿਲਾਓ।