Numbers 15:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਤੁਹਾਨੂੰ ਉਸ ਹਾਲਤ ਵਿੱਚ ਕੀ ਕਰਨਾ ਚਾਹੀਦਾ ਹੈ ਜਦੋਂ ਤੁਸੀਂ ਕੋਈ ਗਲਤੀ ਕਰ ਬੈਠੋ ਜਾਂ ਉਨ੍ਹਾਂ ਆਦੇਸ਼ਾ ਦੀ ਪਾਲਣਾ ਕਰਨੀ ਭੁੱਲ ਜਾਵੋਂ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ ਸਨ?
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੀ ਤੌਣ ਦਾ ਪਹਿਲਾ ਪੇੜਾ ਯਹੋਵਾਹ ਲਈ ਆਪਣੀ ਪੀੜ੍ਹੀਓਂ ਪੀੜ੍ਹੀ ਹਿਲਾਉਣ ਦੀ ਭੇਟ ਕਰਕੇ ਦਿਆ ਕਰੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਦਾ ਪਹਿਲਾ ਪੇੜਾ ਯਹੋਵਾਹ ਲਈ ਆਪਣੀ ਪੀੜ੍ਹੀਓਂ ਪੀੜ੍ਹੀ ਹਿਲਾਉਣ ਦੀ ਭੇਟ ਕਰਕੇ ਦਿਆ ਕਰੋ।