Numbers 15:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਸਮੂਹ ਲੋਕ ਅਤੇ ਹੋਰ ਸਾਰੇ ਲੋਕ ਜਿਹੜੇ ਉਨ੍ਹਾਂ ਦੇ ਦਰਮਿਆਨ ਰਹਿੰਦੇ ਹਨ, ਬਖਸ਼ੇ ਜਾਣਗੇ। ਉਹ ਇਸ ਲਈ ਬਖਸ਼ੇ ਜਾਣਗੇ ਕਿਉਂਕਿ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਉਹ ਪਾਪ ਕਰ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਮਾਫ਼ ਕੀਤੀ ਜਾਵੇਗੀ ਨਾਲੇ ਓਹ ਪਰਦੇਸੀ ਜਿਹੜਾ ਉਨ੍ਹਾਂ ਦੇ ਵਿੱਚ ਟਿਕਿਆ ਹੋਇਆ ਹੈ ਕਿਉਂ ਜੋ ਓਹ ਸਾਰੀ ਪਰਜਾ ਦੀ ਭੁੱਲ ਨਾਲ ਹੋਇਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਮਾਫ਼ ਕੀਤੀ ਜਾਵੇਗੀ ਨਾਲੇ ਉਹ ਪਰਦੇਸੀ ਜਿਹੜਾ ਉਨ੍ਹਾਂ ਦੇ ਵਿੱਚ ਰਹਿ ਰਿਹਾ ਹੈ ਕਿਉਂ ਜੋ ਉਹ ਸਾਰੀ ਪਰਜਾ ਦੀ ਭੁੱਲ ਨਾਲ ਹੋਇਆ ਸੀ।