Numbers 15:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਬਿਧੀ ਹਰ ਉਸ ਬੰਦੇ ਲਈ ਸੀ, ਜਿਹੜਾ ਅਚਨਚੇਤ ਹੀ ਗਲਤੀ ਕਰਦਾ ਹੈ ਅਤੇ ਪਾਪ ਕਰਦਾ ਹੈ। ਇਸ ਬਿਧੀ ਉਨ੍ਹਾਂ ਲੋਕਾਂ ਲਈ ਹੈ ਜਿਹੜੇ ਇਸਰਾਏਲੀ ਦੇ ਪਰਿਵਾਰ ਵਿੱਚ ਜਨਮੇ ਹਨ ਅਤੇ ਉਨ੍ਹਾਂ ਵਿਦੇਸ਼ੀਆਂ ਲਈ ਵੀ ਜਿਹੜੇ ਉਨ੍ਹਾਂ ਦਰਮਿਆਨ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀਆਂ ਦੇ ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਟਿਕਦਾ ਹੈ ਤੁਹਾਡੇ ਲਈ ਇੱਕੋ ਹੀ ਬਿਵਸਥਾ ਹੋਵੇ ਜੇ ਕੋਈ ਭੁੱਲ ਕੇ ਪਾਪ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀਆਂ ਦੇ ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੈ ਤੁਹਾਡੇ ਲਈ ਇੱਕੋ ਹੀ ਬਿਵਸਥਾ ਹੋਵੇ ਜੇ ਕੋਈ ਭੁੱਲ ਕੇ ਪਾਪ ਕਰੇ।