Numbers 15:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਜੇ ਕੋਈ ਬੰਦਾ ਪਾਪ ਕਰਦਾ ਹੈ ਅਤੇ ਇਹ ਵੀ ਜਾਣਦਾ ਹੈ ਕਿ ਉਹ ਗਲਤ ਕੰਮ ਕਰ ਰਿਹਾ ਹੈ, ਤਾਂ ਉਹ ਬੰਦਾ ਯਹੋਵਾਹ ਦੇ ਵਿਰੁੱਧ ਹੈ। ਉਸ ਬੰਦੇ ਨੂੰ ਉਸ ਦੇ ਲੋਕਾਂ ਨਾਲੋਂ ਵੱਖ ਕਰ ਦੇਣਾ ਚਾਹੀਦਾ ਹੈ। ਇਹ ਗੱਲ ਇਸਰਾਏਲ ਦੇ ਪਰਿਵਾਰ ਵਿੱਚ ਜੰਮੇ ਬੰਦੇ ਲਈ ਜਾਂ ਤੁਹਾਡੇ ਦਰਮਿਆਨ ਰਹਿਣ ਵਾਲੇ ਵਿਦੇਸ਼ੀ ਲਈ ਇੱਕੋ ਜਿਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਪ੍ਰਾਣੀ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਪ੍ਰਾਣੀ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ। ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ।