Numbers 15:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਸਮੇਂ ਇਸਰਾਏਲ ਦੇ ਲੋਕ ਹਾਲੇ ਵੀ ਮਾਰੂਥਲ ਅੰਦਰ ਸਨ। ਇਸ ਤਰ੍ਹਾਂ ਹੋਇਆ ਕਿ ਇੱਕ ਆਦਮੀ ਨੇ ਬਾਲਣ ਲਈ ਕੁਝ ਲੱਕੜ ਲੱਭੀ। ਇਸ ਤਰ੍ਹਾਂ ਉਹ ਆਦਮੀ ਲੱਕੜਾਂ ਇਕੱਠੀਆਂ ਕਰ ਰਿਹਾ ਸੀ ਜਦੋਂ ਕਿ ਇਹ ਦਿਨ ਸਬਤ ਦਾ ਸੀ। ਕੁਝ ਹੋਰਨਾਂ ਲੋਕਾਂ ਨੇ ਉਸ ਨੂੰ ਅਜਿਹਾ ਕਰਦਿਆਂ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁੱਗਦਾ ਹੋਇਆ ਮਿਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁਗਦਾ ਹੋਇਆ ਮਿਲਿਆ।