Numbers 15:39 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਨ੍ਹਾਂ ਝਾਲਰਾਂ ਵੱਲ ਵੇਖਕੇ ਉਨ੍ਹਾਂ ਸਮੂਹ ਬਿਧੀਆਂ ਨੂੰ ਚੇਤੇ ਕਰੋਂਗੇ ਜਿਹੜੀਆਂ ਯਹੋਵਾਹ ਨੇ ਤੁਹਾਨੂੰ ਦਿੱਤੀਆਂ ਹਨ। ਤੁਸੀਂ ਉਨ੍ਹਾਂ ਬਿਧੀਆਂ ਦੀ ਪਾਲਣਾ ਕਰੋਂਗੇ। ਅਤੇ ਤੁਸੀਂ ਆਪਣੇ ਦਿਲ ਜਾਂ ਆਪਣੀਆਂ ਅੱਖਾਂ ਨੂੰ ਮੰਨਕੇ ਭਟਕੋਂਗੇ ਨਹੀਂ, ਜੋ ਤੁਹਾਥੋਂ ਬੇਵਫ਼ਾਈ ਦਾ ਵਿਖਾਵਾ ਕਰਵਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਛਨਾਲਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਧੋਖਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ।