Numbers 15:40 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਨੂੰ ਮੰਨਣਾ ਚੇਤੇ ਰੱਖੋਂਗੇ, ਫ਼ੇਰ ਤੁਸੀਂ ਪਰਮੇਸ਼ੁਰ ਵਾਸਤੇ ਪਵਿੱਤਰ ਬਣ ਜਾਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਤੁਸੀਂ ਮੇਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਉੱਤੇ ਚੱਲੋ। ਇਉਂ ਤੁਸੀਂ ਆਪਣੇ ਪਰਮੇਸ਼ੁਰ ਲਈ ਪਵਿੱਤ੍ਰ ਹੋਵੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਤੁਸੀਂ ਮੇਰੇ ਹੁਕਮ ਯਾਦ ਰੱਖੋ ਅਤੇ ਉਨ੍ਹਾਂ ਉੱਤੇ ਚੱਲੋ। ਇਸ ਤਰ੍ਹਾਂ ਤੁਸੀਂ ਆਪਣੇ ਪਰਮੇਸ਼ੁਰ ਲਈ ਪਵਿੱਤਰ ਹੋਵੋ।