Numbers 15:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਾਂ। ਮੈਂ ਹੀ ਹਾਂ, ਜਿਹੜਾ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ ਸੀ। ਮੈਂ ਅਜਿਹਾ ਤੁਹਾਡਾ ਪਰਮੇਸ਼ੁਰ ਬਨਣ ਵਾਸਤੇ ਕੀਤਾ ਸੀ। ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ ਤੋਂ ਲਿਆਇਆ ਹਾਂ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋਵਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ ਤੋਂ ਲਿਆਇਆ ਹਾਂ ਤਾਂ ਜੋ ਮੈਂ ਤੁਹਾਡਾ ਪਰਮੇਸ਼ੁਰ ਹੋਵਾਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।