Numbers 15:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਵਾਰੀ ਜਦੋਂ ਤੁਸੀਂ ਹੋਮ ਦੀ ਭੇਟ ਵਜੋਂ ਲੇਲਾ ਚੜ੍ਹਾਵੋਂ ਤਾ ਤੁਹਾਨੂੰ ਪੀਣ ਦੀ ਭੇਟ ਵਜੋਂ ਇੱਕ ਕੁਆਟਰ ਮੈਅ ਵੀ ਤਿਆਰ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੀਣ ਦੀ ਭੇਟ ਲਈ ਹੀਨ ਦੀ ਚੌਥਾਈ ਮੱਧ ਹਰ ਲੇਲੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਅਥਵਾ ਬਲੀ ਨਾਲ ਬਣਾ ਛੱਡ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪੀਣ ਦੀ ਭੇਟ ਲਈ ਹੀਨ ਦੀ ਚੌਥਾਈ ਮਧ ਹਰ ਭੇਡ ਦੇ ਬੱਚੇ ਪਿੱਛੇ ਤੂੰ ਉਸ ਹੋਮ ਦੀ ਭੇਟ ਨਾਲ ਜਾਂ ਬਲੀ ਨਾਲ ਤਿਆਰ ਕਰ।